Job 33:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੇਰੇ ਪੈਰੀਂ ਬੇੜੀਆਂ ਪਾ ਦਿੱਤੀਆਂ ਨੇ। ਜੋ ਵੀ ਮੈਂ ਕਰਦਾ ਹਾਂ ਪਰਮੇਸ਼ੁਰ ਤੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕ ਦਿੰਦਾ ਹੈ, ਉਹ ਮੇਰੇ ਸਾਰੇ ਰਾਹਾਂ ਨੂੰ ਤੱਕਦਾ ਰਹਿੰਦਾ ਹੈ।