Job 33:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਅੱਯੂਬ ਤੂੰ ਇੱਥੇ ਗਲਤੀ ਤੇ ਹੈਂ। ਤੇ ਮੈਂ ਇਹ ਸਾਬਤ ਕਰ ਦਿਆਂਗਾ ਕਿ ਤੂੰ ਗਲਤ ਹੈ। ਕਿਉਂ ਕਿ ਪਰਮੇਸ਼ੁਰ ਕਿਸੇ ਵੀ ਬੰਦੇ ਨਾਲੋਂ ਵੱਧੇਰੇ ਜਾਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਏਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਪਰ ਵੇਖ, ਮੈਂ ਤੈਨੂੰ ਉੱਤਰ ਦਿੰਦਾ ਹਾਂ, ਤੂੰ ਇਸ ਵਿੱਚ ਧਰਮੀ ਨਹੀਂ, ਕਿਉਂ ਜੋ ਪਰਮੇਸ਼ੁਰ ਮਨੁੱਖ ਨਾਲੋਂ ਵੱਡਾ ਹੈ।