Job 33:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸ਼ਾਇਦ ਪਰਮੇਸ਼ੁਰ ਜ਼ਰੂਰ ਉਸ ਗੱਲ ਦੀ ਵਿਆਖਿਆ ਕਰਦਾ ਹੈ ਜੋ ਕੁਝ ਵੀ ਉਹ ਕਰਦਾ ਹੈ। ਸ਼ਾਇਦ ਪਰਮੇਸ਼ੁਰ ਅਜਿਹੇ ਢੰਗ ਤਰੀਕਿਆਂ ਨਾਲ ਗੱਲ ਕਰਦਾ ਹੈ ਜਿਨ੍ਹਾਂ ਨੂੰ ਲੋਕ ਨਹੀਂ ਸਮਝਦੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਉਹ ਉਹ ਦੀ ਪਰਵਾਹ ਨਹੀਂ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਇੱਕ ਵਾਰ ਬੋਲਦਾ ਹੈ, ਸਗੋਂ ਦੋ ਵਾਰ ਪਰ ਲੋਕ ਉਸ ਉੱਤੇ ਧਿਆਨ ਨਹੀਂ ਲਾਉਂਦੇ।