Job 33:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਪਰਮੇਸ਼ੁਰ ਲੋਕਾਂ ਨਾਲ ਰਾਤ ਵੇਲੇ ਸੁਪਨਿਆਂ ਵਿੱਚ ਜਾਂ ਦਰਸ਼ਨ ਵਿੱਚ ਗੱਲ ਕਰੇ, ਜਦੋਂ ਉਹ ਗਹਿਰੀ ਨੀਂਦ ਵਿੱਚ ਹੋਣ, ਉਹ ਬਹੁਤ ਭੈਭੀਤ ਹੋ ਜਾਂਦੇ ਨੇ ਜਦੋਂ ਉਹ ਪਰਮੇਸ਼ੁਰ ਦੀਆਂ ਚਿਤਾਵਨੀਆਂ ਸੁਣਦੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸੁਫ਼ਨੇ ਵਿੱਚ ਰਾਤ ਦੀ ਦਰਿਸ਼ਟੀ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਓਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਫ਼ਨੇ ਵਿੱਚ ਜਾਂ ਰਾਤ ਦੇ ਦਰਸ਼ਣ ਵਿੱਚ, ਜਦ ਭਾਰੀ ਨੀਂਦ ਮਨੁੱਖਾਂ ਉੱਤੇ ਆ ਪੈਂਦੀ ਹੈ, ਅਤੇ ਜਦ ਉਹ ਆਪਣਿਆਂ ਬਿਸਤਰਿਆਂ ਉੱਤੇ ਸੌਂਦੇ ਹਨ,