Job 33:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਚਾਹੁੰਦਾ ਹੈ ਕਿ ਲੋਕ ਮੰਦੇ ਅਮਲ ਕਰਨੋ ਹਟ ਜਾਣ, ਤੇ ਗੁਮਾਨ ਕਰਨੋ ਹਟ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਆਦਮੀ ਨੂੰ ਉਸਦੇ ਕੰਮਾਂ ਤੋਂ ਰੋਕੇ, ਅਤੇ ਮਰਦ ਤੋਂ ਹੰਕਾਰ ਨੂੰ ਲੁਕਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮਨੁੱਖ ਨੂੰ ਉਸ ਦੇ ਭੈੜੇ ਕੰਮਾਂ ਤੋਂ ਰੋਕੇ, ਅਤੇ ਮਨੁੱਖ ਨੂੰ ਹੰਕਾਰ ਤੋਂ ਦੂਰ ਰੱਖੇ।