Job 33:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਾਂ, ਭਾਵੇਂ ਕੋਈ ਬੰਦਾ ਪਰਮੇਸ਼ੁਰ ਦੀ ਆਵਾਜ਼ ਸੁਣ ਲਵੇ ਜਦੋਂ ਉਹ ਬਿਸਤਰੇ ਵਿੱਚ ਹੋਵੇ ਤੇ ਪਰਮੇਸ਼ੁਰ ਦੇ ਦੰਡ ਦਾ ਦੁੱਖ ਭੋਗ ਰਿਹਾ ਹੋਵੇ। ਪਰਮੇਸ਼ੁਰ ਉਸ ਬੰਦੇ ਨੂੰ ਦੁੱਖ ਰਾਹੀਂ ਚਿਤਾਵਨੀ ਦੇ ਰਿਹਾ ਹੁੰਦਾ ਹੈ। ਉਹ ਬੰਦਾ ਇੰਨਾ ਦਰਦ ਹੰਢਾ ਰਿਹਾ ਹੁੰਦਾ ਹੈ ਕਿ ਉਸ ਦੀਆਂ ਸਾਰੀਆਂ ਹੱਡੀਆਂ ਵੀ ਦੁੱਖ ਰਹੀਆਂ ਹੁੰਦੀਆਂ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਨਿੱਤ ਦੀ ਅਣ ਬਣ ਨਾਲ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜਦ ਕਿਸੇ ਦੀ ਤਾੜਨਾ ਹੋਵੇ ਤਾਂ ਉਹ ਆਪਣੇ ਬਿਸਤਰੇ ਉੱਤੇ ਦਰਦ ਨਾਲ ਦੱਬ ਕੇ ਝੁੱਲਦਾ ਹੈ, ਅਤੇ ਆਪਣੀਆਂ ਹੱਡੀਆਂ ਵਿੱਚ ਰੋਜ਼ ਦੀ ਅਣ-ਬਣ ਨਾਲ ਵੀ।