Job 33:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫੇਰ ਉਹ ਬੰਦਾ ਭੋਜਨ ਵੀ ਨਹੀਂ ਕਰ ਸੱਕਦਾ। ਉਹ ਬੰਦਾ ਇੰਨਾ ਦੁੱਖੀ ਹੁੰਦਾ ਹੈ ਕਿ ਉਹ ਸਭ ਤੋਂ ਚੰਗੇ ਭੋਜਨ ਨੂੰ ਵੀ ਨਫਰਤ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀ ਹਯਾਤੀ ਰੋਟੀ ਤੋਂ ਸੂਗਦੀ ਹੈ, ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਪ੍ਰਾਣ ਰੋਟੀ ਤੋਂ ਅਤੇ ਉਸ ਦੀ ਜਾਨ ਸੁਆਦਲੇ ਭੋਜਨ ਤੋਂ ਘਿਣ ਕਰਨ ਲੱਗਦੀ ਹੈ।