Job 33:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸਦਾ ਸਰੀਰ ਖਰਾਬ ਹੋ ਜਾਂਦਾ ਹੈ ਜਦ ਤੱਕ ਕਿ ਉਹ ਬਹੁਤ ਪਤਲਾ ਨਾ ਹੋ ਜਾਵੇ ਅਤੇ ਉਸ ਦੀਆਂ ਸਾਰੀਆਂ ਹੱਡੀਆਂ ਬਾਹਰ ਨਹੀਂ ਨਿਕਲ ਆਉਂਦੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਾ ਮਾਸ ਬਰਬਾਦ ਹੋ ਜਾਂਦਾ ਹੈ ਅਤੇ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਾ ਮਾਸ ਅਜਿਹਾ ਸੁੱਕ ਜਾਂਦਾ ਹੈ ਕਿ ਵਿਖਾਈ ਨਹੀਂ ਦਿੰਦਾ, ਉਸ ਦੀਆਂ ਹੱਡੀਆਂ ਜਿਹੜੀਆਂ ਪਹਿਲਾਂ ਵਿਖਾਈ ਨਹੀਂ ਸਨ ਦਿੰਦੀਆਂ ਨਿੱਕਲ ਆਉਂਦੀਆਂ ਹਨ!