Job 33:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਮੌਤ ਦੇ ਸਥਾਨ ਦੇ ਨੇੜੇ ਹੁੰਦਾ ਹੈ ਤੇ ਉਸਦਾ ਜੀਵਨ ਖਤਮ ਹੋਣ ਵਾਲਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੀ ਜਾਨ ਟੋਏ ਦੇ ਨੇੜੇ ਆ ਗਈ ਹੈ, ਅਤੇ ਉਸ ਦੀ ਹਯਾਤੀ ਮੌਤ ਲਿਆਉਣ ਵਾਲਿਆਂ ਦੇ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਜਾਨ ਕਬਰ ਦੇ ਨੇੜੇ ਪਹੁੰਚਦੀ ਹੈ ਅਤੇ ਉਸ ਦਾ ਪ੍ਰਾਣ ਮੌਤ ਲਿਆਉਣ ਵਾਲਿਆਂ ਦੇ ਵੱਸ ਹੋ ਜਾਂਦਾ ਹੈ।