Job 33:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੋ ਸੱਕਦਾ ਹੈ ਉਹ ਦੂਤ ਉਸ ਬੰਦੇ ਉੱਤੇ ਦਯਾਲੂ ਹੋਵੇ ਤੇ ‘ਪਰਮੇਸ਼ੁਰ ਨੂੰ ਆਖੇ ਇਸ ਬੰਦੇ ਨੂੰ ਮੌਤ ਤੋਂ ਬਚਾ ਲਵੋ। ਮੈਂ ਉਸ ਦੇ ਪਾਪ ਦੀ ਅਦਾਇਗੀ ਕਰਨ ਦਾ ਰਸਤਾ ਲੱਭ ਲਿਆ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਤੇ ਦਯਾ ਕਰਦਾ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਪ੍ਰਾਸਚਿਤ ਮਿਲ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਉਸ ਉੱਤੇ ਦਯਾ ਕਰਦਾ ਹੈ ਤੇ ਆਖਦਾ ਹੈ, ਉਸ ਨੂੰ ਟੋਏ ਵਿੱਚ ਪੈਣ ਤੋਂ ਬਚਾ ਲੈ, ਮੈਨੂੰ ਉਸ ਲਈ ਪ੍ਰਾਸਚਿੱਤ ਮਿਲ ਗਿਆ ਹੈ।