Job 33:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ, ਤੇ ਪਰਮੇਸ਼ੁਰ ਉਸਦੀ ਪ੍ਰਾਰਥਨਾ ਸੁਣ ਲਵੇਗਾ। ਉਹ ਬੰਦਾ ਖੁਸ਼ੀ ਨਾਲ ਚਾਂਘਰਾਂ ਮਾਰੇਗਾ ਤੇ ਪਰਮੇਸ਼ੁਰ ਦੀ ਉਪਾਸਨਾ ਕਰੇਗਾ। ਉਹ ਇੱਕ ਵਾਰੀ ਫ਼ੇਰ ਨੇਕੀ ਦਾ ਜੀਵਨ ਜੀਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਮੇਸ਼ੁਰ ਅੱਗੇ ਅਰਦਾਸ ਕਰੂਗਾ ਅਤੇ ਉਹ ਉਸ ਨੂੰ ਕਬੂਲ ਕਰੂਗਾ, ਉਹ ਖ਼ੁਸ਼ੀ ਨਾਲ ਉਹ ਦਾ ਮੂੰਹ ਵੇਖੂਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਗਾ ਅਤੇ ਉਹ ਉਸ ਨੂੰ ਕਬੂਲ ਕਰੇਗਾ, ਉਹ ਖੁਸ਼ੀ ਨਾਲ ਪਰਮੇਸ਼ੁਰ ਦਾ ਦਰਸ਼ਣ ਕਰੇਗਾ, ਉਹ ਮਨੁੱਖ ਲਈ ਉਸ ਦਾ ਧਰਮ ਫੇਰ ਮੋੜ ਦੇਵੇਗਾ।