Job 33:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਮੇਰੇ ਆਤਮੇ ਨੂੰ ਕਬਰ ਵਿੱਚ ਜਾਣ ਤੋਂ ਬਚਾ ਲਿਆ। ਹੁਣ ਮੈਂ ਆਪਣਾ ਜੀਵਨ ਜਿਉਂ ਸੱਕਦਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਮੇਰੀ ਜਾਨ ਨੂੰ ਟੋਏ ਵਿੱਚ ਲੰਘਣ ਤੋਂ ਬਚਾਇਆ, ਮੇਰੀ ਹਯਾਤੀ ਚਾਨਣਾ ਵੇਖੂਗੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਰੀ ਜਾਨ ਨੂੰ ਕਬਰ ਵਿੱਚ ਜਾਣ ਤੋਂ ਬਚਾਇਆ, ਮੇਰਾ ਪ੍ਰਾਣ ਚਾਨਣ ਨੂੰ ਵੇਖੇਗਾ!