Job 33:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਇਹ ਸਾਰੀਆਂ ਗੱਲਾਂ ਉਸ ਬੰਦੇ ਲਈ ਬਾਰ-ਬਾਰ ਉਹ ਗੱਲਾਂ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਏਹ ਸਾਰੇ ਕੰਮ ਪਰਮੇਸ਼ੁਰ ਕਰਦਾ ਹੈ, ਉਹ ਮਰਦ ਨਾਲ ਦੋ ਵਾਰ ਸਗੋਂ ਤਿੰਨ ਵਾਰ ਵੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਵੇਖ, ਇਹ ਸਾਰੇ ਕੰਮ ਪਰਮੇਸ਼ੁਰ ਮਨੁੱਖ ਦੇ ਨਾਲ, ਦੋ ਵਾਰ ਸਗੋਂ ਤਿੰਨ ਵਾਰ ਵੀ ਕਰਦਾ ਹੈ,