Job 33:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਚਿਤਾਵਨੀ ਦੇਣ ਲਈ ਅਤੇ ਉਸ ਦੀ ਰੂਹ ਨੂੰ ਮੌਤ ਦੇ ਸਥਾਨ ਤੋਂ ਬਚਾਉਣ ਲਈ ਕਰਦਾ ਹੈ ਤਾਂ ਜੋ ਉਹ ਜੀਵਨ ਨੂੰ ਮਾਣ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੀ ਜਾਨ ਨੂੰ ਟੋਏ ਵਿੱਚੋਂ ਮੋੜ ਲੈ ਆਵੇ, ਤਾਂ ਜੋ ਉਹ ਜੀਉਂਦਿਆਂ ਦੇ ਚਾਨਣ ਨਾਲ ਪਰਕਾਸ਼ਤ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਉਸ ਦੀ ਜਾਨ ਨੂੰ ਕਬਰ ਤੋਂ ਬਚਾਵੇ ਅਤੇ ਉਹ ਜੀਉਂਦਿਆਂ ਦੇ ਚਾਨਣ ਨਾਲ ਪ੍ਰਕਾਸ਼ਿਤ ਹੋਵੇ।