Job 33:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅੱਯੂਬ ਮੇਰੇ ਵੱਲ ਧਿਆਨ ਦੇ। ਮੈਨੂੰ ਧਿਆਨ ਨਾਲ ਸੁਣ। ਖਾਮੋਸ਼ ਰਹਿ ਤੇ ਮੈਨੂੰ ਗੱਲ ਕਰਨ ਦੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਹੇ ਅੱਯੂਬ, ਧਿਆਨ ਲਾ ਕੇ ਮੇਰੀ ਸੁਣ, ਚੁੱਪ ਵੱਟ ਤੇ ਮੈਂ ਬੋਲਾਂਗਾ।