Job 33:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅੱਯੂਬ ਜੇ ਤੂੰ ਅਸਹਿਮਤ ਹੋਣਾ ਚਾਹੁੰਦਾ ਹੈ ਤਾਂ ਅੱਗੇ ਵੱਧ ਤੇ ਗੱਲ ਕਰ। ਮੈਨੂੰ ਆਪਣੀ ਦਲੀਲ ਦੱਸ ਕਿਉਂ ਕਿ ਮੈਂ ਸਾਬਤ ਕਰਨਾ ਚਾਹੁਂਨਾ ਕਿ ਤੂੰ ਧਰਮੀ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੈਂ ਕੁੱਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇਹ, ਬੋਲ, ਕਿਉਂ ਜੋ ਮੈਂ ਤੈਨੂੰ ਧਰਮੀ ਠਹਿਰਾਉਣਾ ਚਾਹੁੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਤੂੰ ਕੁਝ ਬੋਲਣਾ ਹੈ ਤਾਂ ਮੈਨੂੰ ਉੱਤਰ ਦੇ, ਬੋਲ, ਕਿਉਂ ਜੋ ਮੈਂ ਤੈਨੂੰ ਨਿਰਦੋਸ਼ ਠਹਿਰਾਉਣਾ ਚਾਹੁੰਦਾ ਹਾਂ।