Job 33:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ। ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਾਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਉਂਦਿਆਂ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦੇ ਆਤਮਾ ਨੇ ਮੈਨੂੰ ਸਿਰਜਿਆ, ਸਰਬ ਸ਼ਕਤੀਮਾਨ ਦੇ ਸਾਹ ਨੇ ਮੈਨੂੰ ਜੀਵਨ ਦਿੱਤਾ।