Job 33:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਮੈਥੋਂ ਡਰ ਨਾ। ਮੈਂ ਤੇਰੇ ਤੇ ਸਖਤ ਨਹੀਂ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੇਰੇ ਭੈ ਤੋਂ ਤੈਨੂੰ ਡਰਨਾ ਨਾ ਪਊਗਾ, ਮੇਰਾ ਦਾਬਾ ਤੇਰੇ ਉੱਤੇ ਭਾਰੀ ਨਾ ਹੋਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੇਰੇ ਭੈਅ ਤੋਂ ਤੈਨੂੰ ਘਬਰਾਉਣ ਦੀ ਲੋੜ ਨਹੀਂ, ਮੇਰਾ ਦਾਵਾ ਤੇਰੇ ਉੱਤੇ ਭਾਰੀ ਨਾ ਹੋਵੇਗਾ।