Job 33:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਅੱਯੂਬ ਜੋ ਤੂੰ ਆਖਿਆ ਹੈ, ਮੈਂ ਸੁਣਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੱਚ ਮੁੱਚ ਤੈਂ ਮੇਰੇ ਕੰਨਾਂ ਵਿੱਚ ਆਖਿਆ ਹੈ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਸੱਚ-ਮੁੱਚ ਤੇਰੀਆਂ ਗੱਲਾਂ ਮੇਰੇ ਕੰਨਾਂ ਵਿੱਚ ਪਈਆਂ ਹਨ, ਤੇਰੇ ਬੋਲਣ ਦੀ ਅਵਾਜ਼ ਮੈਂ ਸੁਣੀ ਹੈ,