Job 33:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਆਖਿਆ: ‘ਮੈਂ ਸ਼ੁੱਧ ਹਾਂ। ਮੈਂ ਬੇਗੁਨਾਹ ਹਾਂ। ਮੈਂ ਕੋਈ ਗਲਤੀ ਨਹੀਂ ਕੀਤੀ। ਮੈਂ ਦੋਸ਼ੀ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੈਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਤੇ ਨਿਰਦੋਸ਼ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਮੈਂ ਤਾਂ ਸਾਫ਼ ਅਤੇ ਨਿਰਅਪਰਾਧ ਹਾਂ, ਮੈਂ ਪਾਕ ਅਤੇ ਨਿਰਦੋਸ਼ ਹਾਂ।