Job 34:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਆਦਮੀ ਮੈਨੂੰ ਸਮਝ ਸੱਕਦੇ ਹੋ, ਇਸ ਲਈ ਮੈਨੂੰ ਸੁਣੋ। ਪਰਮੇਸ਼ੁਰ ਕਦੇ ਵੀ ਉਹ ਨਹੀਂ ਕਰਦਾ ਜੋ ਬਦ ਹੈ। ਪਰਮੇਸ਼ੁਰ ਸਰਬ-ਸ਼ਕਤੀਮਾਨ ਕਦੇ ਵੀ ਗ਼ਲਤ ਨਹੀਂ ਕਰਦਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਏਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਇਸ ਲਈ ਹੇ ਬੁੱਧਵਾਨੋ, ਮੇਰੀ ਸੁਣੋ! ਇਹ ਪਰਮੇਸ਼ੁਰ ਤੋਂ ਦੂਰ ਹੋਵੇ ਕਿ ਉਹ ਦੁਸ਼ਟਪੁਣਾ ਕਰੇ, ਨਾਲੇ ਸਰਬ ਸ਼ਕਤੀਮਾਨ ਤੋਂ ਕਿ ਉਹ ਬੁਰਿਆਈ ਕਰੇ!