Job 34:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਕਿਸੇ ਬੰਦੇ ਨੂੰ ਉਨ੍ਹਾਂ ਗੱਲਾਂ ਦਾ ਮੋੜਾ ਦੇਵੇਗਾ ਜੋ ਉਸ ਨੇ ਕੀਤਾ ਹੈ। ਪਰਮੇਸ਼ੁਰ ਲੋਕਾਂ ਨਾਲ ਗੱਲਾਂ ਨੂੰ, ਉਨ੍ਹਾਂ ਦੇ ਜਿਉਣ ਦੇ ਢੰਗ ਅਨੁਸਾਰ ਹੀ ਵਾਪਰਨ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਹ ਆਦਮੀ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਊਗਾ, ਅਤੇ ਹਰ ਮਨੁੱਖ ਨੂੰ ਉਸ ਦੇ ਚਾਲ ਚਲਣ ਅਨੁਸਾਰ ਫਲ ਦੁਆਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਮਨੁੱਖ ਦੇ ਕੰਮਾਂ ਦੇ ਅਨੁਸਾਰ ਉਸ ਨੂੰ ਬਦਲਾ ਦੇਵੇਗਾ, ਅਤੇ ਹਰੇਕ ਮਨੁੱਖ ਨੂੰ ਉਸ ਦੇ ਚਾਲ-ਚੱਲਣ ਅਨੁਸਾਰ ਫਲ ਦੁਆਉਂਦਾ ਹੈ।