Job 34:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ, ਪਰਮੇਸ਼ੁਰ ਕਦੇ ਵੀ ਗ਼ਲਤ ਨਹੀਂ ਕਰਦਾ। ਪਰਮੇਸ਼ੁਰ ਸਰਬ ਸ਼ਕਤੀਮਾਨ ਅਨਿਆਂਈ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟ- ਪੁਣਾ ਕਰੂ, ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਉਂ ਕਰੂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਸੱਚੀ ਗੱਲ ਹੈ ਕਿ ਨਾ ਤਾਂ ਪਰਮੇਸ਼ੁਰ ਦੁਸ਼ਟਪੁਣਾ ਕਰਦਾ ਅਤੇ ਨਾ ਹੀ ਸਰਬ ਸ਼ਕਤੀਮਾਨ ਪੁੱਠੇ ਨਿਆਂ ਕਰਦਾ ਹੈ।