Job 34:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਬੰਦਾ ਪਰਮੇਸ਼ੁਰ ਲਈ ਇਹ ਚੋਣ ਨਹੀਂ ਕਰਦਾ ਕਿ ਉਹ ਧਰਤੀ ਦਾ ਸੰਚਾਲਕ ਹੋਵੇ। ਕਿਸੇ ਬੰਦੇ ਨੇ ਵੀ ਪਰਮੇਸ਼ੁਰ ਨੂੰ ਸਾਰੀ ਦੁਨੀਆਂ ਦੀ ਜ਼ਿੰਮੇਵਾਰੀ ਨਹੀਂ ਦਿੱਤੀ। ਪਰਮੇਸ਼ੁਰ ਨੇ ਹਰ ਸ਼ੈਅ ਨੂੰ ਸਾਜਿਆ ਤੇ ਉਹ ਹਮੇਸ਼ਾ ਹੀ ਸੰਚਾਲਕ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਸ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਸਾਰੇ ਜਗਤ ਉੱਤੇ ਉਸਨੂੰ ਠਹਿਰਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਉਸ ਨੂੰ ਧਰਤੀ ਉੱਤੇ ਇਖ਼ਤਿਆਰ ਦਿੱਤਾ, ਕਿਸ ਨੇ ਸਾਰੇ ਜਗਤ ਉੱਤੇ ਉਸ ਨੂੰ ਠਹਿਰਾਇਆ?