Job 34:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਪਰਮੇਸ਼ੁਰ ਨੇ ਲੋਕਾਂ ਤੋਂ ਆਪਣੇ ਆਤਮੇ ਨੂੰ, ਅਤੇ ਜੀਵਨ-ਪ੍ਰਾਣ ਨੂੰ ਲੈ ਲੈਣ ਦਾ ਨਿਆਂ ਕੀਤਾ ਹੁੰਦਾ,
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਆਪਣੇ ਕੋਲ ਉਸ ਦਾ ਮਨ ਰੱਖ ਲਵੇ, ਜੇ ਉਹ ਆਪਣੇ ਕੋਲ ਉਸ ਦਾ ਆਤਮਾ ਤੇ ਉਸ ਦਾ ਸਾਹ ਇੱਕਠਾ ਕਰ ਲਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਮਨੁੱਖ ਤੋਂ ਆਪਣਾ ਮਨ ਫੇਰ ਲਵੇ, ਜੇ ਉਹ ਉਸ ਦਾ ਆਤਮਾ ਅਤੇ ਉਸ ਦਾ ਸਾਹ ਆਪਣੇ ਕੋਲ ਇਕੱਠਾ ਕਰ ਲਵੇ,