Job 34:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਾਂ ਧਰਤੀ ਦੇ ਸਾਰੇ ਲੋਕ ਮਰ ਗਏ ਹੁੰਦੇ। ਸਾਰੇ ਲੋਕ ਫ਼ੇਰ ਤੋਂ ਧੂੜ ਬਣ ਗਏ ਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਬਸ਼ਰ ਇਕੱਠੇ ਫ਼ਨਾ ਹੋ ਜਾਣਗੇ, ਅਤੇ ਆਦਮੀ ਖ਼ਾਕ ਵਿੱਚ ਮੁੜ ਜਾਊਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੀ ਮਨੁੱਖ ਜਾਤੀ ਇਕੱਠੀ ਹੀ ਨਾਸ ਹੋ ਜਾਵੇਗੀ, ਅਤੇ ਮਨੁੱਖ ਫਿਰ ਮਿੱਟੀ ਵਿੱਚ ਰਲ ਜਾਵੇਗਾ।