Job 34:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜੇ ਤੁਸੀਂ ਲੋਕ ਸਿਆਣੇ ਹੋ, ਤਾਂ ਜੋ ਕੁਝ ਵੀ ਮੈਂ ਆਖਦਾ ਹਾਂ ਤੁਸੀਂ ਸੁਣੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਸਮਝ ਹੈ ਤਾਂ ਏਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਦੀ ਅਵਾਜ਼ ਵੱਲ ਲਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਜੇ ਸਮਝ ਹੈ ਤਾਂ ਇਸ ਨੂੰ ਸੁਣ, ਅਤੇ ਆਪਣਾ ਕੰਨ ਮੇਰੀਆਂ ਗੱਲਾਂ ਵੱਲ ਲਾ!