Job 34:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਜਿਹੜਾ ਨਿਆਂਈ ਹੋਣ ਨੂੰ ਨਫਰਤ ਕਰਦਾ ਹੈ ਸ਼ਾਸਕ ਨਹੀਂ ਬਣ ਸੱਕਦਾ। ਅੱਯੂਬ, ਪਰਮੇਸ਼ੁਰ ਸ਼ਕਤੀਸ਼ਾਲੀ ਤੇ ਨੇਕ ਹੈ। ਤੇਰਾ ਕੀ ਖਿਆਲ ਹੈ ਕਿ ਤੂੰ ਉਸ ਨੂੰ ਗੁਨਾਗਾਰ ਠਹਿਰਾ ਸੱਕਦਾ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਜਿਹੜਾ ਨਿਆਉਂ ਨਾਲ ਘਿਣ ਕਰਦਾ ਹੈ ਰਾਜ ਕਰੂਗਾ! ਕੀ ਤੂੰ ਧਰਮੀ ਅਤੇ ਜੁਰਵਾਣੇ ਨੂੰ ਦੋਸ਼ੀ ਠਹਿਰਾਵੇਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਜਿਹੜਾ ਨਿਆਂ ਨਾਲ ਘਿਣ ਕਰਦਾ ਹੈ, ਰਾਜ ਕਰੇਗਾ? ਕੀ ਤੂੰ ਧਰਮੀ ਅਤੇ ਖਰੇ ਨੂੰ ਦੋਸ਼ੀ ਠਹਿਰਾਵੇਂਗਾ?