Job 34:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਰਮੇਸ਼ੁਰ ਹੀ ਹੈ ਜੋ ਰਾਜਿਆਂ ਨੂੰ ਆਖਦਾ ਹੈ, ‘ਤੁਸੀਂ ਲੋਕ ਬੇਕਾਰ ਹੋਂ।’ ਪਰਮੇਸ਼ੁਰ ਆਗੂਆਂ ਨੂੰ ਆਖਦਾ ਹੈ ‘ਤੁਸੀਂ ਬਦ ਹੋ।’
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਪਾਤਸ਼ਾਹ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈ! ਯਾ ਪਤਵੰਤਾ ਨੂੰ ਕਿ ਤੁਸੀਂ ਦੁਸ਼ਟ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ, ਰਾਜੇ ਨੂੰ ਕਦੀ ਆਖੀਦਾ ਹੈ ਕਿ ਤੂੰ ਨਿਕੰਮਾ ਹੈਂ! ਜਾਂ ਪਤਵੰਤ ਨੂੰ ਕਿ ਤੁਸੀਂ ਦੁਸ਼ਟ ਹੋ?