Job 34:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਗੂਆਂ ਨੂੰ ਹੋਰਨਾਂ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ। ਅਤੇ ਪਰਮੇਸ਼ੁਰ ਅਮੀਰ ਲੋਕਾਂ ਨੂੰ ਗਰੀਬ ਲੋਕਾਂ ਨਾਲੋਂ ਵੱਧੇਰੇ ਪਿਆਰ ਨਹੀਂ ਕਰਦਾ ਕਿਉਂ ਕਿ ਪਰਮੇਸ਼ੁਰ ਨੇ ਉਨ੍ਹਾਂ ਸਭ ਨੂੰ ਸਾਜਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਰਦਾਰਾਂ ਦੀ ਪੱਖਵਾਦੀ ਨਹੀਂ ਕਰਦਾ ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਓਹ ਸਾਰੇ ਦਾ ਸਾਰਾ ਉਹ ਦੇ ਹੱਥ ਦਾ ਕੰਮ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਹਾਕਮਾਂ ਦਾ ਪੱਖਪਾਤ ਨਹੀਂ ਕਰਦਾ, ਨਾ ਧਨੀ ਨੂੰ ਗ਼ਰੀਬ ਨਾਲੋਂ ਵੱਧ ਮੰਨਦਾ ਹੈ, ਕਿਉਂ ਜੋ ਉਹ ਸਾਰੇ ਦੇ ਸਾਰੇ ਉਹ ਦੇ ਹੱਥਾਂ ਦਾ ਕੰਮ ਹਨ!