Job 34:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਨਿਗਰਾਨੀ ਕਰਦਾ ਹੈ ਜੋ ਵੀ ਲੋਕ ਕਰਦੇ ਨੇ। ਪਰਮੇਸ਼ੁਰ ਹਰ ਕਦਮ ਨੂੰ ਜਾਣਦਾ ਹੈ ਜੋ ਵੀ ਬੰਦਾ ਪੁੱਟਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਦੀਆਂ ਅੱਖਾਂ ਮਨੁੱਖ ਦੇ ਮਾਰਗਾਂ ਉੱਤੇ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕਿਉਂ ਜੋ ਪਰਮੇਸ਼ੁਰ ਦੀਆਂ ਅੱਖਾਂ ਮਨੁੱਖਾਂ ਦੇ ਮਾਰਗਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਉਹ ਉਸ ਦੇ ਸਾਰੇ ਕਦਮਾਂ ਨੂੰ ਵੇਖਦਾ ਹੈ।