Job 34:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਥੇ ਕੋਈ ਥਾਂ ਇੰਨੀ ਹਨੇਰੀ ਨਹੀਂ ਕਿ ਬੁਰੇ ਬੰਦੇ ਪਰਮੇਸ਼ੁਰ ਕੋਲੋਂ ਛੁਪ ਜਾਣ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਕੋਈ ਅਨ੍ਹੇਰ ਨਾ ਮੌਤ ਦਾ ਪਰਛਾਵਾਂ ਹੈ, ਜਿੱਥੇ ਕੁਕਰਮੀ ਲੁਕ ਜਾਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਕੋਈ ਹਨ੍ਹੇਰਾ ਜਾਂ ਘੁੱਪ ਹਨ੍ਹੇਰਾ ਨਹੀਂ, ਜਿੱਥੇ ਕੁਕਰਮੀ ਲੁੱਕ ਜਾਣ,