Job 34:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਆਦਮੀ ਲਈ ਪਰਮੇਸ਼ੁਰ ਕੋਲ ਉਸ ਦੇ ਵਿਰੁੱਧ ਮੁਕੱਦਮਾ ਲੈ ਕੇ ਜਾਣ ਦਾ ਫ਼ੈਸਲਾ ਕਰਨਾ ਸਹੀ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਭਈ ਪਰਮੇਸ਼ੁਰ ਕੋਲ ਨਿਆਉਂ ਲਈ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੇ ਅਜੇ ਕਿਸੇ ਮਨੁੱਖ ਲਈ ਵੇਲਾ ਨਹੀਂ ਠਹਿਰਾਇਆ, ਕਿ ਪਰਮੇਸ਼ੁਰ ਕੋਲ ਨਿਆਂ ਲਈ ਜਾਵੇ।