Job 34:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਪਰਮੇਸ਼ੁਰ ਜਾਣਦਾ ਹੈ ਲੋਕ ਕੀ ਕਰਦੇ ਨੇ। ਇਸੇ ਲਈ ਪਰਮੇਸ਼ੁਰ ਬਦ ਲੋਕਾਂ ਨੂੰ ਰਾਤ ਵੇਲੇ ਹਰਾਵੇਗਾ, ਉਹ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਉਹ ਉਨ੍ਹਾਂ ਦੇ ਕੰਮਾਂ ਦਾ ਚੇਤਾ ਰੱਖਦਾ ਹੈ, ਉਹ ਉਨ੍ਹਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ, ਤਾਂ ਉਹ ਭੰਨੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਉਹਨਾਂ ਦੇ ਕੰਮਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ, ਉਹ ਉਹਨਾਂ ਨੂੰ ਰਾਤ ਨੂੰ ਉਲੱਦ ਦਿੰਦਾ ਹੈ ਕਿ ਉਹ ਭੰਨੇ ਜਾਂਦੇ ਹਨ।