Job 34:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਬੁਰੇ ਲੋਕਾਂ ਨੂੰ ਉਨ੍ਹਾਂ ਦੀਆਂ ਕੀਤੀਆਂ ਬਦ ਕਰਨੀਆਂ ਲਈ ਦੰਡ ਦੇਵੇਗਾ। ਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਉਬੇ ਦੰਡ ਦੇਵੇਗਾ ਜਿੱਥੇ ਹੋਰ ਲੋਕੀ ਇਸ ਨੂੰ ਵਾਪਰਦਿਆਂ ਦੇਖ ਸੱਕਣ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਉਨ੍ਹਾਂ ਨੂੰ ਦੁਸ਼ਟਾਂ ਵਾਂਙੁ ਮਾਰਦਾ ਹੈ, ਜਿੱਥੇ ਵੇਖਣ ਵਾਲੇ ਹੋਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਹਨਾਂ ਨੂੰ ਸਭਨਾਂ ਦੇ ਵੇਖਦਿਆਂ ਦੁਸ਼ਟਾਂ ਵਾਂਗੂੰ ਮਾਰਦਾ ਹੈ,