Job 34:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਬੁਰੇ ਆਦਮੀਆਂ ਨੇ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਹੈ। ਅਤੇ ਉਨ੍ਹਾਂ ਲੋਕਾਂ ਨੇ ਉਹ ਕਰਨ ਦੀ ਪ੍ਰਵਾਹ ਨਹੀਂ ਕੀਤੀ ਜੋ ਪਰਮੇਸ਼ੁਰ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਓਹ ਉਹ ਦੇ ਮਗਰ ਚੱਲਣ ਤੋਂ ਫਿਰ ਗਏ, ਅਤੇ ਉਨ੍ਹਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਉਹ ਉਸ ਦੇ ਪਿੱਛੇ ਚੱਲਣ ਤੋਂ ਫਿਰ ਗਏ, ਅਤੇ ਉਹਨਾਂ ਨੇ ਉਸ ਦੇ ਕਿਸੇ ਰਾਹ ਦੀ ਪਰਵਾਹ ਨਹੀਂ ਕੀਤੀ,