Job 34:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੁਰੇ ਬੰਦੇ ਗਰੀਬਾਂ ਨੂੰ ਦੁੱਖੀ ਕਰਦੇ ਨੇ ਤੇ ਉਨ੍ਹਾਂ ਨੂੰ ਪਰਮੇਸ਼ੁਰ ਅੱਗੇ ਸਹਾਇਤਾ ਲਈ ਰੁਆਉਂਦੇ ਨੇ, ਤੇ ਪਰਮੇਸ਼ੁਰ ਸਹਾਇਤਾ ਲਈ ਕੀਤੀ ਉਸ ਪੁਕਾਰ ਨੂੰ ਸੁਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਐਥੋਂ ਤੀਕ ਕਿ ਉਨ੍ਹਾਂ ਨੇ ਗ਼ਰੀਬਾਂ ਦੀ ਦੁਹਾਈ ਉਹ ਦੇ ਕੋਲ ਪੁਚਾਈ, ਸੋ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਥੋਂ ਤੱਕ ਕਿ ਉਹਨਾਂ ਦੇ ਕਾਰਨ ਗਰੀਬਾਂ ਦੀ ਦੁਹਾਈ ਉਹ ਦੇ ਕੋਲ ਪਹੁੰਚੀ, ਅਤੇ ਮਸਕੀਨਾਂ ਦੀ ਦੁਹਾਈ ਉਸ ਨੇ ਸੁਣੀ।