Job 34:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਨਾ ਕਰਨ ਦਾ ਨਿਆਂ ਕਰੇ ਤਾਂ ਕੋਈ ਵੀ ਬੰਦਾ ਪਰਮੇਸ਼ੁਰ ਨੂੰ ਕਸੂਰਵਾਰ ਨਹੀਂ ਠਹਿਰਾ ਸੱਕਦਾ। ਜੇ ਪਰਮੇਸ਼ੁਰ ਆਪਣੇ-ਆਪ ਨੂੰ ਲੋਕਾਂ ਪਾਸੋਂ ਛੁਪਾਉਂਦਾ ਹੈ ਤਾਂ ਕੋਈ ਵੀ ਬੰਦਾ ਉਸ ਨੂੰ ਨਹੀਂ ਲੱਭ ਸੱਕਦਾ। ਪਰਮੇਸ਼ੁਰ ਲੋਕਾਂ ਅਤੇ ਕੌਮਾਂ ਦਾ ਹਾਕਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਚੈਨ ਦੇਵੇ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾਊ? ਜਦ ਉਹ ਆਪਣਾ ਮੂੰਹ ਲੁਕਾ ਲਵੇ ਤਾਂ ਉਹ ਨੂੰ ਕੌਣ ਵੇਖੂ? ਭਾਵੇਂ ਕੌਮ ਲਈ ਹੋਵੇ ਭਾਵੇਂ ਇੱਕ ਆਦਮੀ ਲਈ ਹੋਵੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਚੁੱਪ ਰਹਿੰਦਾ ਹੈ ਤਾਂ ਕੌਣ ਉਸ ਨੂੰ ਦੋਸ਼ੀ ਠਹਿਰਾ ਸਕਦਾ ਹੈ ਜਦ ਉਹ ਆਪਣਾ ਮੂੰਹ ਫੇਰ ਲਵੇ ਤਾਂ ਕੌਣ ਉਸ ਦਾ ਦਰਸ਼ਣ ਪਵੇਗਾ? ਭਾਵੇਂ ਕੌਮ ਲਈ ਭਾਵੇਂ ਇੱਕ ਮਨੁੱਖ ਲਈ, ਉਹ ਦੋਹਾਂ ਨਾਲ ਇੱਕੋ ਜਿਹਾ ਵਿਹਾਰ ਕਰਦਾ ਹੈ,