Job 34:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੀ ਜ਼ੁਬਾਨ ਉਸ ਭੋਜਨ ਦਾ ਸੁਆਦ ਚਖਦੀ ਹੈ, ਜਿਸ ਨੂੰ ਇਹ ਛੂਂਹਦੀ ਹੈ। ਤੇ ਤੁਹਾਡਾ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦਾ ਹੈ, ਜੋ ਉਹ ਸੁਣਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ, ਜਿਵੇਂ ਤਾਲੂ ਭੋਜਨ ਦੇ ਸੁਆਦ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਕੰਨ ਗੱਲਾਂ ਨੂੰ ਪਰਖਦੇ ਹਨ ਜਿਵੇਂ ਜੀਭ ਭੋਜਨ ਦੇ ਸੁਆਦ ਨੂੰ।