Job 34:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜੇ ਕੋਈ ਹਾਕਮ ਲੋਕਾਂ ਲਈ ਪਾਪ ਦਾ ਕਾਰਣ ਬਣਦਾ ਹੈ ਤਾਂ ਪਰਮੇਸ਼ੁਰ ਉਸ ਨੂੰ ਧਰਤੀ ਦੀ ਸੱਤਾ ਤੋਂ ਹਟਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਅਧਰਮੀ ਆਦਮੀ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਅਧਰਮੀ ਮਨੁੱਖ ਰਾਜ ਨਾ ਕਰੇ, ਨਾ ਲੋਕਾਂ ਨੂੰ ਆਪਣੇ ਜਾਲ਼ ਵਿੱਚ ਫ਼ਸਾਵੇ।