Job 34:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
‘ਅੱਯੂਬ ਮੂਰਖ ਆਦਮੀ ਵਾਂਗ ਗੱਲਾਂ ਕਰਦਾ ਹੈ। ਜੋ ਕੁਝ ਵੀ ਉਹ ਕਹਿੰਦਾ, ਉਸ ਦਾ ਕੋਈ ਅਰਬ ਨਹੀਂ ਹੁੰਦਾ।’
Punjabi Bible 2016 - ਪਵਿੱਤਰ ਬਾਈਬਲ O.V.
ਅੱਯੂਬ ਬਿਨਾ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਤੋਂ ਖ਼ਾਲੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਯੂਬ ਬਿਨ੍ਹਾਂ ਸਮਝ ਦੇ ਬੋਲਦਾ ਹੈ, ਅਤੇ ਉਸ ਦਾ ਬੋਲ ਗਿਆਨ ਰਹਿਤ ਹੈ!