Job 34:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਆਪਣੇ ਹੋਰਨਾਂ ਪਾਪਾਂ ਵਿੱਚ ਵਿਦਰੋਹ ਨੂੰ ਵੀ ਸ਼ਾਮਿਲ ਕਰ ਰਿਹਾ ਹੈ। ਉਹ ਸਾਡੇ ਸਾਹਮਣੇ ਬੈਠਾ ਹੋਇਆ ਹੈ ਅਤੇ ਸਾਡੀ ਬੇਇੱਜ਼ਤੀ ਕਰ ਰਿਹਾ ਅਤੇ ਪਰਮੇਸ਼ੁਰ ਦੇ ਖਿਲਾਫ਼ ਅਨੇਕਾਂ ਇਲਜਾਮ ਲਗਾ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾਉੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ! ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤਾਂ ਆਪਣੇ ਪਾਪ ਉੱਤੇ ਅਪਰਾਧ ਜੋੜਦਾ ਹੈ, ਸਾਡੇ ਵਿਰੁੱਧ ਤਾੜੀ ਮਾਰਦਾ ਹੈ, ਅਤੇ ਪਰਮੇਸ਼ੁਰ ਦੇ ਵਿਰੁੱਧ ਆਪਣੀਆਂ ਗੱਲਾਂ ਵਧਾਈ ਜਾਂਦਾ ਹੈ।”