Job 34:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਓ ਆਪਾਂ ਇਨ੍ਹਾਂ ਦਲੀਲਾਂ ਨੂੰ ਪਰੱਖੀੇ, ਤੇ ਖੁਦ ਨਿਆਂ ਕਰੀਏ ਕਿ ਕੀ ਠੀਕ ਹੈ। ਅਸੀਂ ਰਲ ਕੇ ਸਿਖ ਲਵਾਂਗੇ ਕਿ ਚੰਗਾ ਕੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਣੇ ਵਿੱਚ ਜਾਣ ਲਈਏ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਠੀਕ ਹੈ ਅਸੀਂ ਆਪਣੇ ਲਈ ਚੁਣ ਲਈਏ, ਅਤੇ ਜੋ ਚੰਗਾ ਹੈ ਅਸੀਂ ਆਪਸ ਵਿੱਚ ਜਾਣ ਲਈਏ।