Job 34:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਆਖਦਾ ਹੈ, ‘ਮੈਂ ਅੱਯੂਬ ਬੇਗੁਨਾਹ ਹਾਂ ਤੇ ਪਰਮੇਸ਼ੁਰ ਮੇਰੇ ਪ੍ਰਤੀ ਅਨਿਆਂਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅੱਯੂਬ ਨੇ ਆਖਿਆ ਹੈ, ਕਿ ਮੈਂ ਧਰਮੀ ਹਾਂ, ਅਤੇ ਪਰਮੇਸ਼ੁਰ ਨੇ ਮੇਰਾ ਨਿਆਉਂ ਇੱਕ ਤਰਫਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਕਿਉਂ ਜੋ ਅੱਯੂਬ ਨੇ ਆਖਿਆ ਹੈ ਕਿ ਮੈਂ ਨਿਰਦੋਸ਼ ਹਾਂ ਅਤੇ ਪਰਮੇਸ਼ੁਰ ਮੇਰਾ ਨਿਆਂ ਕਰਨ ਤੋਂ ਮੁੱਕਰ ਗਿਆ ਹੈ।