Job 34:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਬੇਗੁਨਾਹ ਹਾਂ, ਪਰ ਨਿਆਂ ਮੇਰੇ ਖਿਲਾਫ ਬੋਲਦਾ ਅਤੇ ਆਖਦਾ ਹੈ ਕਿ ਮੈਂ ਝੂਠਾ ਹਾਂ। ਮੈਂ ਬੇਗੁਨਾਹ ਹਾਂ, ਪਰ ਮੈਂ ਬਹੁਤ ਬੁਰੀ ਤਰ੍ਹਾਂ ਜ਼ਖਮੀ ਹੋਇਆ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਮੈਂ ਧਰਮ ਉੱਤੇ ਹਾਂ ਪਰ ਝੂਠਾ ਠਹਿਰਦਾ ਹਾਂ, ਮੇਰਾ ਜ਼ਖ਼ਮ ਬੇਇਲਾਜਾ ਹੈ ਭਾਵੇਂ ਮੈਂ ਨਿਰਅਪਰਾਧ ਹੀ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਮੈਂ ਸੱਚਾ ਹਾਂ ਪਰ ਫੇਰ ਵੀ ਝੂਠਾ ਠਹਿਰਦਾ ਹਾਂ, ਭਾਵੇਂ ਮੈਂ ਬੇਦੋਸ਼ਾ ਹੀ ਹਾਂ, ਫੇਰ ਵੀ ਮੇਰਾ ਫੱਟ ਅਸਾਧ ਹੈ।