Job 34:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਕੀ ਇੱਥੇ ਅੱਯੂਬ ਵਰਗਾ ਹੋਰ ਕੋਈ ਬੰਦਾ ਵੀ ਹੈ? ਅੱਯੂਬ ਪਰਵਾਹ ਨਹੀਂ ਕਰਦਾ ਜੇ ਤੁਸੀਂ ਉਸ ਨੂੰ ਬੇਇੱਜ਼ਤ ਵੀ ਕਰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਅੱਯੂਬ ਵਰਗਾ ਮਰਦ ਕੌਣ ਹੈਗਾ, ਜਿਹੜਾ ਠੱਠਿਆ ਨੂੰ ਪਾਣੀ ਵਾਂਙੁ ਪੀਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਯੂਬ ਵਰਗਾ ਕਿਹੜਾ ਮਨੁੱਖ ਹੈ, ਜਿਹੜਾ ਠੱਠਿਆਂ ਨੂੰ ਪਾਣੀ ਵਾਂਗੂੰ ਪੀਂਦਾ ਹੈ,