Job 34:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਯੂਬ ਦੀ ਦੋਸਤੀ ਬਦ ਲੋਕਾਂ ਨਾਲ ਹੈ। ਉਹ ਬਦ ਲੋਕਾਂ ਦੀ ਸੰਗਤ ਪਸੰਦ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਧਰਮੀਆਂ ਦੀ ਸੰਗਤ ਵਿੱਚ ਚੱਲਦਾ ਹੈ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕੁਕਰਮੀਆਂ ਦੀ ਸੰਗਤ ਵਿੱਚ ਚੱਲਦਾ, ਅਤੇ ਦੁਸ਼ਟ ਮਨੁੱਖਾਂ ਨਾਲ ਫਿਰਦਾ ਹੈ?