Job 34:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਉਹ ਆਖਦਾ, ‘ਕਿਸੇ ਵਿਅਕਤੀ ਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਦੀ ਕੋਸ਼ਿਸ਼ ਨਾਲ ਕੁਝ ਨਹੀਂ ਮਿਲਦਾ।’
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਆਖਿਆ ਹੈ ਕਿ ਮਰਦ ਨੂੰ ਕੋਈ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੇ ਆਖਿਆ ਹੈ ਕਿ ਮਨੁੱਖ ਨੂੰ ਇਸ ਤੋਂ ਕੁਝ ਲਾਭ ਨਹੀਂ ਕਿ ਉਹ ਪਰਮੇਸ਼ੁਰ ਨਾਲ ਮਗਨ ਰਹੇ!