Job 35:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਨਹੀਂ ਆਖਦਾ, ‘ਉਹ ਪਰਮੇਸ਼ੁਰ ਕਿੱਥੋ ਹੈ ਜਿਸਨੇ ਮੈਨੂੰ ਸਾਜਿਆ? ਜਦੋਂ ਉਹ ਸਾਰੀ ਰਾਤ ਗੀਤ ਗਾ ਰਿਹਾ ਹੁੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਕਰਤਾਰ ਕਿੱਥੇ ਹੈ, ਜਿਹੜਾ ਰਾਤ ਨੂੰ ਬਿਹਾਗ ਦਾ ਰਾਗ ਬਖ਼ਸ਼ਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ, ਜਿਹੜਾ ਰਾਤ ਨੂੰ ਵੀ ਗੀਤ ਬਖ਼ਸ਼ਦਾ ਹੈ?