Job 35:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਸਾਨੂੰ ਪੰਛੀਆਂ ਅਤੇ ਜਾਨਵਰਾਂ ਨਾਲੋਂ ਸਿਆਣਾ ਬਣਾਉਂਦਾ ਹੈ। ਇਸ ਲਈ ਉਹ ਕਿੱਥੋ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਾਨੂੰ ਧਰਤੀ ਦੇ ਡੰਗਰਾਂ ਨਾਲੋਂ, ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ ਅਤੇ ਅਕਾਸ਼ ਦੇ ਪੰਛੀਆਂ ਨਾਲੋਂ ਵਧੀਕ ਬੁੱਧ ਦਿੰਦਾ ਹੈ?